ਯਿਰਮਿਯਾਹ 3:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ See the chapterਪਵਿੱਤਰ ਬਾਈਬਲ O.V. Bible (BSI)8 ਮੈਂ ਏਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਜ਼ਨਾਹ ਕਾਰੀ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤ੍ਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ See the chapterਪਵਿੱਤਰ ਬਾਈਬਲ8 ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ। See the chapter |