ਯਿਰਮਿਯਾਹ 30:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ, ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਓਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਓਬ ਕਬਜ਼ਾ ਕਰਨਗੇ।। See the chapterਪਵਿੱਤਰ ਬਾਈਬਲ3 ਅਜਿਹਾ ਹੀ ਕਰ ਕਿਉਂ ਕਿ ਉਹ ਦਿਨ ਆਉਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਜਦੋਂ ਮੈਂ ਆਪਣੇ ਲੋਕਾਂ ਨੂੰ ਜਲਾਵਤਨੀ ਵਿੱਚੋਂ ਵਾਪਸ ਇਸਰਾਏਲ ਅਤੇ ਯਹੂਦਾਹ ਵਿੱਚ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਲੋਕਾਂ ਨੂੰ ਉਸੇ ਧਰਤੀ ਉੱਤੇ ਵਸਾ ਦਿਆਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਫ਼ੇਰ ਮੇਰੇ ਬੰਦੇ ਉਸ ਧਰਤੀ ਦੇ ਦੋਬਾਰਾ ਮਾਲਿਕ ਹੋਣਗੇ।” See the chapter |