ਯਿਰਮਿਯਾਹ 30:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)7 ਹਾਇ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਏਹ ਯਾਕੂਬ ਦੇ ਦੁਖ ਦਾ ਵੇਲਾ ਹੈ, ਤਾਂ ਵੀ ਏਸ ਵਿੱਚੋਂ ਬਚ ਜਾਵੇਗਾ। See the chapterਪਵਿੱਤਰ ਬਾਈਬਲ7 “ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ। See the chapter |