Online Bible

- Advertisements -




ਯਿਰਮਿਯਾਹ 30:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਪਾਤਸ਼ਾਹ ਦੀ, ਜਿਹ ਨੂੰ ਮੈਂ ਓਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।

See the chapter Copy

ਪਵਿੱਤਰ ਬਾਈਬਲ

9 ਇਸਰਾਏਲ ਅਤੇ ਯਹੂਦਾਹ ਦੇ ਲੋਕ ਵਿਦੇਸ਼ੀ ਲੋਕਾਂ ਦੀ ਸੇਵਾ ਨਹੀਂ ਕਰਨਗੇ। ਨਹੀਂ! ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਆਪਣੇ ਰਾਜੇ ਦਾਊਦ ਦੀ ਸੇਵਾ ਕਰਨਗੇ, ਰਾਜੇ ਨੂੰ ਮੈਂ ਉਨ੍ਹਾਂ ਦੇ ਪਾਸ ਭੇਜ ਦਿਆਂਗਾ।

See the chapter Copy




ਯਿਰਮਿਯਾਹ 30:9

Follow us:

Advertisements


Advertisements