ਯਿਰਮਿਯਾਹ 31:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ। See the chapterਪਵਿੱਤਰ ਬਾਈਬਲ O.V. Bible (BSI)3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, - ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਏਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ। See the chapterਪਵਿੱਤਰ ਬਾਈਬਲ3 ਦੂਰ ਦੁਰਾਡਿਓ, ਯਹੋਵਾਹ ਆਪਣੇ ਲੋਕਾਂ ਨੂੰ ਦਿਖਾਈ ਦੇਵੇਗਾ। ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਲੋਕਾਂ ਨੂੰ ਅਜਿਹਾ ਪਿਆਰ ਕਰਦਾ ਹਾਂ ਜੋ ਸਦਾ ਲਈ ਰਹਿੰਦਾ ਹੈ। ਇਸੇ ਲਈ ਮੈਂ ਤੁਹਾਡੇ ਉੱਤੇ ਮਿਹਰ ਦਰਸਾਉਣਾ ਜਾਰੀ ਰੱਖਿਆ। See the chapter |