ਯਿਰਮਿਯਾਹ 31:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ। See the chapterਪਵਿੱਤਰ ਬਾਈਬਲ O.V. Bible (BSI)5 ਤੂੰ ਫੇਰ ਅੰਗੂਰਾਂ ਦਾ ਬਾਗ, ਸਾਮਰਿਯਾ ਦੇ ਪਹਾੜ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਓਹਨਾਂ ਦੇ ਫਲਾਂ ਦਾ ਭੋਗ ਲਾਉਣਗੇ। See the chapterਪਵਿੱਤਰ ਬਾਈਬਲ5 ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ। See the chapter |