ਯਿਰਮਿਯਾਹ 31:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ! See the chapterਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਯਾਕੂਬ ਦੇ ਅਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ! See the chapterਪਵਿੱਤਰ ਬਾਈਬਲ7 ਯਹੋਵਾਹ ਆਖਦਾ ਹੈ: “ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: ‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’ See the chapter |