ਯਿਰਮਿਯਾਹ 32:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ See the chapterਪਵਿੱਤਰ ਬਾਈਬਲ O.V. Bible (BSI)2 ਉਸ ਵੇਲੇ ਬਾਬਲ ਦੇ ਪਾਤਸ਼ਾਹ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦ ਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਸੀ ਬੰਦ ਸੀ See the chapterਪਵਿੱਤਰ ਬਾਈਬਲ2 ਉਸ ਸਮੇਂ, ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ। ਅਤੇ ਯਿਰਮਿਯਾਹ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। ਇਹ ਵਰਾਂਡਾ ਯਹੂਦਾਹ ਦੇ ਰਾਜੇ ਦੇ ਮਹਿਲ ਦੇ ਅੰਦਰ ਸੀ। See the chapter |