ਯਿਰਮਿਯਾਹ 32:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ? See the chapterਪਵਿੱਤਰ ਬਾਈਬਲ O.V. Bible (BSI)3 ਅਤੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਕ ਵਾਚਦਾ ਹੈਂ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਮੈਂ ਏਸ ਸ਼ਹਿਰ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ? See the chapterਪਵਿੱਤਰ ਬਾਈਬਲ3 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, “ਯਹੋਵਾਹ ਆਖਦਾ ਹੈ: ‘ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ। See the chapter |