ਯਿਰਮਿਯਾਹ 32:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ See the chapterਪਵਿੱਤਰ ਬਾਈਬਲ O.V. Bible (BSI)4 ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ See the chapterਪਵਿੱਤਰ ਬਾਈਬਲ4 ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ। See the chapter |