ਯਿਰਮਿਯਾਹ 32:40 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ See the chapterਪਵਿੱਤਰ ਬਾਈਬਲ O.V. Bible (BSI)40 ਮੈਂ ਓਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਓਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈ ਓਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਓਹ ਫੇਰ ਮੈਥੋਂ ਫਿਰ ਨਾ ਜਾਣ See the chapterਪਵਿੱਤਰ ਬਾਈਬਲ40 “‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ। See the chapter |