ਯਿਰਮਿਯਾਹ 32:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ। See the chapterਪਵਿੱਤਰ ਬਾਈਬਲ O.V. Bible (BSI)5 ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੀਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਂਗੇ ਨਹੀਂ।। See the chapterਪਵਿੱਤਰ ਬਾਈਬਲ5 ਬਾਬਲ ਦਾ ਰਾਜਾ ਸਿਦਕੀਯਾਹ ਨੂੰ ਬਾਬਲ ਲੈ ਜਾਵੇਗਾ। ਸਿਦਕੀਯਾਹ ਉਦੋਂ ਤੀਕ ਓੱਥੇ ਹੀ ਰਹੇਗਾ ਜਦੋਂ ਤੀਕ ਕਿ ਮੈਂ ਉਸ ਨੂੰ ਸਜ਼ਾ ਨਹੀਂ ਦੇ ਦਿੰਦਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਜੇ ਤੂੰ ਬਾਬਲ ਦੀਆਂ ਫ਼ੌਜਾਂ ਨਾਲ ਲੜੇਁਗਾ ਤਾਂ ਤੂੰ ਸਫ਼ਲ ਨਹੀਂ ਹੋਵੇਗਾ।’” See the chapter |