ਯਿਰਮਿਯਾਹ 32:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ See the chapterਪਵਿੱਤਰ ਬਾਈਬਲ O.V. Bible (BSI)7 ਵੇਖ, ਤੇਰੇ ਚਾਚੇ ਸ਼ੱਲੁਮ ਦਾ ਪੁੱਤ੍ਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ See the chapterਪਵਿੱਤਰ ਬਾਈਬਲ7 ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ੱਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, ‘ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।’ See the chapter |