ਯਿਰਮਿਯਾਹ 32:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ See the chapterਪਵਿੱਤਰ ਬਾਈਬਲ O.V. Bible (BSI)8 ਤਾਂ ਮੇਰੇ ਚਾਚੇ ਦਾ ਪੁੱਤ੍ਰ ਹਨਮਏਲ ਮੇਰੇ ਕੋਲ ਕੈਦ ਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਦੇਸ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾਹੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ See the chapterਪਵਿੱਤਰ ਬਾਈਬਲ8 “ਤਾਂ ਜਿਵੇਂ ਯਹੋਵਾਹ ਨੇ ਆਖਿਆ ਸੀ ਓਵੇਂ ਹੀ ਵਾਪਰਿਆ। ਮੇਰਾ ਚਚੇਰਾ ਭਰਾ ਹਨਮੇਲ ਮੇਰੇ ਕੋਲ ਗਾਰਦ ਦੇ ਵਰਾਂਡੇ ਵਿੱਚ ਆਇਆ। ਹਨਮੇਲ ਨੇ ਮੈਨੂੰ ਆਖਿਆ, ‘ਯਿਰਮਿਯਾਹ ਅਨਾਬੋਬ ਕਸਬੇ ਦੇ ਨੇੜੇ ਵਾਲਾ ਮੇਰਾ ਖੇਤ ਖਰੀਦ ਲੈ, ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਧਰਤੀ ਵਿੱਚ ਹੈ। ਉਸ ਧਰਤੀ ਨੂੰ ਆਪਣੇ ਲਈ ਖਰੀਦ ਲੈ ਕਿਉਂ ਕਿ ਇਸ ਨੂੰ ਖਰੀਦਣਾ ਅਤੇ ਇਸਦਾ ਮਾਲਕ ਹੋਣਾ ਤੇਰਾ ਹੱਕ ਹੈ।’” “ਇਸ ਲਈ, ਮੈਂ ਜਾਣਦਾ ਸਾਂ ਕਿ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। See the chapter |