Online Bible

- Advertisements -




ਯਿਰਮਿਯਾਹ 33:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

2 ਯਹੋਵਾਹ ਜਿਹੜਾ ਏਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਏਹ ਦਾ ਸਰਜਨਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਇਉਂ ਆਖਦਾ ਹੈ,

See the chapter Copy

ਪਵਿੱਤਰ ਬਾਈਬਲ

2 ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ,

See the chapter Copy




ਯਿਰਮਿਯਾਹ 33:2

Follow us:

Advertisements


Advertisements