Online Bible

- Advertisements -




ਯਿਰਮਿਯਾਹ 33:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

5 ਓਹ ਕਸਦੀਆਂ ਨਾਲ ਲੜਨ ਅਤੇ ਓਹਨਾਂ ਨੂੰ ਉਨ੍ਹਾਂ ਆਦਮੀਆਂ ਦੀਆਂ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਨ੍ਹਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪੁਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਨ੍ਹਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਏਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ

See the chapter Copy

ਪਵਿੱਤਰ ਬਾਈਬਲ

5 “ਯਰੂਸ਼ਲਮ ਦੇ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ। ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਹਾਂ। ਇਸ ਲਈ ਮੈਂ ਉੱਥੋਂ ਦੇ ਬਹੁਤ-ਬਹੁਤ ਸਾਰੇ ਬੰਦਿਆਂ ਨੂੰ ਮਾਰ ਮੁਕਾਵਾਂਗਾ। ਬਾਬਲ ਦੀ ਫ਼ੌਜ ਯਰੂਸ਼ਲਮ ਨਾਲ ਲੜਨ ਲਈ ਆਵੇਗੀ। ਯਰੂਸ਼ਲਮ ਦੇ ਘਰਾਂ ਅੰਦਰ ਬਹੁਤ-ਬਹੁਤ ਸਾਰੀਆਂ ਲਾਸ਼ਾਂ ਹੋਣਗੀਆਂ।

See the chapter Copy




ਯਿਰਮਿਯਾਹ 33:5

Follow us:

Advertisements


Advertisements