ਯਿਰਮਿਯਾਹ 33:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ See the chapterਪਵਿੱਤਰ ਬਾਈਬਲ O.V. Bible (BSI)8 ਮੈਂ ਓਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਓਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਓਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਓਹ ਮੇਰੇ ਪਾਪੀ ਹੋਏ ਅਤੇ ਜਿਨ੍ਹਾਂ ਵਿੱਚ ਓਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ See the chapterਪਵਿੱਤਰ ਬਾਈਬਲ8 ਉਨ੍ਹਾਂ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ-ਪਰ ਮੈਂ ਉਸ ਪਾਪ ਨੂੰ ਧੋ ਸੁੱਟਾਂਗਾ। ਉਹ ਮੇਰੇ ਖਿਲਾਫ਼ ਲੜੇ ਸਨ-ਪਰ ਮੈਂ ਉਨ੍ਹਾਂ ਨੂੰ ਮਾਫ਼ ਕਰ ਦਿਆਂਗਾ। See the chapter |