ਯਿਰਮਿਯਾਹ 34:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਜਾਹ ਅਤੇ ਤੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖ, ਅਤੇ ਉਹ ਨੂੰ ਦੱਸ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਦੇਵੇਗਾ See the chapterਪਵਿੱਤਰ ਬਾਈਬਲ2 ਸੰਦੇਸ਼ ਇਹ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸ ਨੂੰ ਇਹ ਸੰਦੇਸ਼ ਦੇ। ‘ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸ ਨੂੰ ਸਾੜ ਦੇਵੇਗਾ। See the chapter |