ਯਿਰਮਿਯਾਹ 34:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ। See the chapterਪਵਿੱਤਰ ਬਾਈਬਲ O.V. Bible (BSI)22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਵੱਲ ਮੋੜ ਲਿਆਵਾਂਗਾ। ਓਹ ਏਹ ਦੇ ਵਿਰੁੱਧ ਲੜਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਓਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।। See the chapterਪਵਿੱਤਰ ਬਾਈਬਲ22 ਪਰ ਮੈਂ ਹੁਕਮ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ‘ਕਿ ਬਾਬਲ ਦੀ ਫ਼ੌਜ ਯਰੂਸ਼ਲਮ ਵਾਪਸ ਲਿਆਂਦੀ ਜਾਵੇ। ਉਹ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜੇਗੀ। ਉਹ ਇਸ ਉੱਤੇ ਕਬਜ਼ਾ ਕਰ ਲਵੇਗੀ ਅਤੇ ਇਸ ਨੂੰ ਅੱਗ ਲਾਕੇ ਸਾੜ ਦੇਵੇਗੀ। ਅਤੇ ਮੈਂ ਯਹੂਦਾਹ ਦੀ ਧਰਤੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿਆਂਗਾ। ਉਹ ਸ਼ਹਿਰ ਸੱਖਣੇ ਮਾਰੂਬਲ ਹੋ ਜਾਣਗੇ। ਕੋਈ ਬੰਦਾ ਵੀ ਓੱਥੇ ਨਹੀਂ ਰਹੇਗਾ।’” See the chapter |