ਯਿਰਮਿਯਾਹ 34:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ See the chapterਪਵਿੱਤਰ ਬਾਈਬਲ O.V. Bible (BSI)4 ਪਰ ਹੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਵਿਖੇ ਇਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ See the chapterਪਵਿੱਤਰ ਬਾਈਬਲ4 ਪਰ ਯਹੂਦਾਹ ਦੇ ਰਾਜੇ ਸਿਦਕੀਯਾਹ, ਯਹੋਵਾਹ ਦੇ ਇਕਰਾਰ ਨੂੰ ਸੁਣ। ਜੋ ਯਹੋਵਾਹ ਤੇਰੇ ਬਾਰੇ ਆਖਦਾ ਹੈ ਉਹ ਇਹ ਹੈ: ਤੂੰ ਤਲਵਾਰ ਨਾਲ ਨਹੀਂ ਮਾਰਿਆ ਜਾਵੇਂਗਾ। See the chapter |