ਯਿਰਮਿਯਾਹ 34:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ See the chapterਪਵਿੱਤਰ ਬਾਈਬਲ O.V. Bible (BSI)8 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ See the chapterਪਵਿੱਤਰ ਬਾਈਬਲ8 ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। See the chapter |