ਯਿਰਮਿਯਾਹ 35:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ See the chapterਪਵਿੱਤਰ ਬਾਈਬਲ O.V. Bible (BSI)3 ਤਾਂ ਮੈਂ ਹਬੱਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤ੍ਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤ੍ਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ See the chapterਪਵਿੱਤਰ ਬਾਈਬਲ3 ਇਸ ਲਈ ਮੈਂ ਯਅਜ਼ਨਯਾਹ ਨੂੰ ਲੈਣ ਲਈ ਗਿਆ। ਯਅਜ਼ਨਯਾਹ ਯਿਰਮਿਯਾਹ ਦਾ ਪੁੱਤਰ ਸੀ। ਯਿਰਮਿਯਾਹ ਹਬਸਿਨ੍ਨਯਾਹ ਦਾ ਪੁੱਤਰ ਸੀ। ਅਤੇ ਮੈਂ ਯਅਜ਼ਨਯਾਹ ਦੇ ਸਾਰੇ ਭਰਾਵਾਂ ਅਤੇ ਪੁੱਤਰਾਂ ਨੂੰ ਇਕੱਠਾ ਕਰ ਲੈ ਲਿਆ। ਮੈਂ ਰੇਕਾਬੀਆਂ ਦੇ ਪੂਰੇ ਪਰਿਵਾਰਾਂ ਨੂੰ ਇਕੱਠਾ ਕਰ ਲਿਆ। See the chapter |