Online Bible

- Advertisements -




ਯਿਰਮਿਯਾਹ 35:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਸਾਂ ਆਪਣੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪੀਓ, ਨਾ ਤੁਸੀਂ, ਨਾ ਤੁਹਾਡੀਆਂ ਤੀਵੀਆਂ ਨਾ ਤੁਹਾਡੇ ਪੁੱਤ੍ਰ ਨਾ ਤੁਹਾਡੀਆਂ ਧੀਆਂ

See the chapter Copy

ਪਵਿੱਤਰ ਬਾਈਬਲ

8 ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪੁਰਖੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀਂਦੇ। ਅਤੇ ਸਾਡੀਆਂ ਪਤਨੀਆਂ, ਸਾਡੇ ਪੁੱਤਰ, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀਂਦੇ।

See the chapter Copy




ਯਿਰਮਿਯਾਹ 35:8

Follow us:

Advertisements


Advertisements