ਯਿਰਮਿਯਾਹ 35:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ See the chapterਪਵਿੱਤਰ ਬਾਈਬਲ O.V. Bible (BSI)9 ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ See the chapterਪਵਿੱਤਰ ਬਾਈਬਲ9 ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ। See the chapter |