ਯਿਰਮਿਯਾਹ 36:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ See the chapterਪਵਿੱਤਰ ਬਾਈਬਲ O.V. Bible (BSI)2 ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਓਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਵਿਖੇ ਅਤੇ ਸਾਰੀਆਂ ਕੌਮਾਂ ਦੇ ਵਿਖੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਆਖੀਆਂ ਉਹ ਦੇ ਵਿੱਚ ਲਿਖ ਲੈ See the chapterਪਵਿੱਤਰ ਬਾਈਬਲ2 “ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈ ਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ। See the chapter |