ਯਿਰਮਿਯਾਹ 36:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ See the chapterਪਵਿੱਤਰ ਬਾਈਬਲ O.V. Bible (BSI)3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ See the chapterਪਵਿੱਤਰ ਬਾਈਬਲ3 ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।” See the chapter |