ਯਿਰਮਿਯਾਹ 36:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ See the chapterਪਵਿੱਤਰ ਬਾਈਬਲ O.V. Bible (BSI)7 ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ See the chapterਪਵਿੱਤਰ ਬਾਈਬਲ7 ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।” See the chapter |