ਯਿਰਮਿਯਾਹ 36:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ See the chapterਪਵਿੱਤਰ ਬਾਈਬਲ O.V. Bible (BSI)8 ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਭ ਕੁਝ ਓਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਪੜ੍ਹੀਆਂ See the chapterਪਵਿੱਤਰ ਬਾਈਬਲ8 ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ। See the chapter |