ਯਿਰਮਿਯਾਹ 37:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ See the chapterਪਵਿੱਤਰ ਬਾਈਬਲ O.V. Bible (BSI)3 ਤਾਂ ਸਿਦਕੀਯਾਹ ਪਾਤਸ਼ਾਹ ਨੇ ਸ਼ਲਮਯਾਹ ਦੇ ਪੁੱਤ੍ਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਘੱਲਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ See the chapterਪਵਿੱਤਰ ਬਾਈਬਲ3 ਰਾਜੇ ਸਿਦਕੀਯਾਹ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨਾਂ ਦੇ ਇੱਕ ਬੰਦੇ ਅਤੇ ਮਅਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਨਬੀ ਯਿਰਮਿਯਾਹ ਵੱਲ ਇਹ ਸੰਦੇਸ਼ ਦੇਕੇ ਭੇਜਿਆ: “ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰ।” See the chapter |