ਯਿਰਮਿਯਾਹ 37:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ See the chapterਪਵਿੱਤਰ ਬਾਈਬਲ O.V. Bible (BSI)4 ਯਿਰਮਿਯਾਹ ਲੋਕਾਂ ਵਿੱਚ ਅੰਦਰ ਬਾਹਰ ਆਉਂਦਾ ਜਾਂਦਾ ਸੀ ਅਤੇ ਓਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ See the chapterਪਵਿੱਤਰ ਬਾਈਬਲ4 ਉਸ ਸਮੇਂ, ਯਿਰਮਿਯਾਹ ਨੂੰ ਹਾਲੀ ਕੈਦ ਵਿੱਚ ਨਹੀਂ ਸੀ ਸੁੱਟਿਆ ਗਿਆ, ਇਸ ਲਈ ਉਹ ਜਿੱਥੇ ਜੀ ਚਾਹੇ ਜਾਣ ਲਈ ਸੁਤੰਤਰ ਸੀ। See the chapter |