ਯਿਰਮਿਯਾਹ 38:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਹੜਾ ਏਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚੱਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਨ ਉਹ ਦੇ ਲਈ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ See the chapterਪਵਿੱਤਰ ਬਾਈਬਲ2 “ਯਹੋਵਾਹ ਇਹ ਆਖਦਾ ਹੈ: ‘ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।’ See the chapter |