ਯਿਰਮਿਯਾਹ 38:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ See the chapterਪਵਿੱਤਰ ਬਾਈਬਲ O.V. Bible (BSI)3 ਯਹੋਵਾਹ ਐਉਂ ਆਖਦਾ ਹੈ ਕਿ ਏਹ ਸ਼ਹਿਰ ਜ਼ਰੂਰ ਬਾਬਲ ਦੇ ਪਾਤਸ਼ਾਹ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਏਹ ਨੂੰ ਲੈ ਲਵੇਗਾ See the chapterਪਵਿੱਤਰ ਬਾਈਬਲ3 ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: ‘ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।’” See the chapter |