ਯਿਰਮਿਯਾਹ 38:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ See the chapterਪਵਿੱਤਰ ਬਾਈਬਲ O.V. Bible (BSI)5 ਅੱਗੋਂ ਸਿਦਕੀਯਾਹ ਪਾਤਸ਼ਾਹ ਨੇ ਆਖਿਆ, ਵੇਖੋ, ਏਹ ਤੁਹਾਡੇ ਹੱਥ ਵਿੱਚ ਹੈ, ਅਤੇ ਪਾਤਸ਼ਾਹ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸੱਕਦਾ See the chapterਪਵਿੱਤਰ ਬਾਈਬਲ5 ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, “ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕਦਾ।” See the chapter |