Online Bible

- Advertisements -




ਯਿਰਮਿਯਾਹ 38:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ

See the chapter Copy

ਪਵਿੱਤਰ ਬਾਈਬਲ O.V. Bible (BSI)

7 ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਪਾਤਸ਼ਾਹ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਓਹਨਾਂ ਨੇ ਯਿਰਮਿਯਾਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ ਅਤੇ ਪਾਤਸ਼ਾਹ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ

See the chapter Copy

ਪਵਿੱਤਰ ਬਾਈਬਲ

7 ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ।

See the chapter Copy




ਯਿਰਮਿਯਾਹ 38:7

Follow us:

Advertisements


Advertisements