ਯਿਰਮਿਯਾਹ 39:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ See the chapterਪਵਿੱਤਰ ਬਾਈਬਲ O.V. Bible (BSI)2 ਸਿਦਕੀਯਾਹ ਦੇ ਗਿਆਰਵੇਂ ਵਰ੍ਹੇ ਦੇ ਚੌਥੇ ਮਹੀਨੇ ਦੀ ਨੌਵੀਂ ਤਰੀਕ ਨੂੰ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ See the chapterਪਵਿੱਤਰ ਬਾਈਬਲ2 ਅਤੇ ਸਿਦਕੀਯਾਹ ਦੇ ਰਾਜ ਕਾਲ ਦੇ 11ਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਯਰੂਸ਼ਲਮ ਦੀ ਦੀਵਾਰ ਵਿੱਚ ਪਾੜ ਲਿਆ ਗਿਆ। See the chapter |