ਯਿਰਮਿਯਾਹ 39:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ See the chapterਪਵਿੱਤਰ ਬਾਈਬਲ O.V. Bible (BSI)3 ਤਾਂ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ- ਨਬੂ ਸਰਸਕੀਮ, ਖੁਸਰਿਆਂ ਦਾ ਚੌਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਬਾਕੀ ਦੇ ਸਾਰੇ ਸਰਦਾਰ See the chapterਪਵਿੱਤਰ ਬਾਈਬਲ3 ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿੱਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸੱਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓੱਥੇ ਸਨ। See the chapter |