ਯਿਰਮਿਯਾਹ 39:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ See the chapterਪਵਿੱਤਰ ਬਾਈਬਲ O.V. Bible (BSI)9 ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਓਹਨਾਂ ਨੂੰ ਜਿਹੜੇ ਉਹ ਦੀ ਵੱਲ ਚੱਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ See the chapterਪਵਿੱਤਰ ਬਾਈਬਲ9 ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ। See the chapter |