ਯਿਰਮਿਯਾਹ 4:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)12 ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਓਹਨਾਂ ਉੱਤੇ ਨਿਆਉਂ ਕਰਾਂਗਾ।। See the chapterਪਵਿੱਤਰ ਬਾਈਬਲ12 ਇਹ ਇੱਕ ਤਕੜੀ ਹਵਾ ਹੈ ਜੋ ਮੈਥੋਂ ਆਉਂਦੀ ਹੈ। ਹੁਣ ਮੈਂ ਯਹੂਦਾਹ ਦੇ ਖਿਲਾਫ਼ ਆਪਣਾ ਨਿਆਂ ਘੋਸ਼ਿਤ ਕਰਾਂਗਾ।” See the chapter |