ਯਿਰਮਿਯਾਹ 4:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ, See the chapterਪਵਿੱਤਰ ਬਾਈਬਲ O.V. Bible (BSI)15 ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਹਾੜ ਤੋਂ ਬਦੀ ਦੀ ਖ਼ਬਰ ਸੁਣਾਉਂਦੀ ਹੈ, See the chapterਪਵਿੱਤਰ ਬਾਈਬਲ15 ਸੰਦੇਸ਼ਵਾਹਕ ਦੀ ਅਵਾਜ਼ ਨੂੰ ਸੁਣੋ ਜਿਹੜੀ ਦਾਨ ਦੇ ਦੇਸ ਅੰਦਰੋਂ ਆ ਰਹੀ ਹੈ। ਇੱਕ ਬੰਦਾ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਮੰਦੀ ਖਬਰ ਲਿਆ ਰਿਹਾ ਹੈ। See the chapter |