ਯਿਰਮਿਯਾਹ 4:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)17 ਪੈਲੀ ਦੇ ਰਾਖਿਆਂ ਵਾਂਙੁ ਓਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ17 ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। See the chapter |