ਯਿਰਮਿਯਾਹ 4:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ! See the chapterਪਵਿੱਤਰ ਬਾਈਬਲ O.V. Bible (BSI)18 ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਏਹ ਤੇਰੇ ਉੱਤੇ ਲਿਆਂਦਾ, ਏਹ ਤੇਰੀ ਬਿਪਤਾ ਹੈ ਅਤੇ ਏਹ ਕੌੜੀ ਹੈ, ਏਹ ਤੇਰੇ ਦਿਲ ਤੀਕ ਅੱਪੜ ਗਈ ਹੈ! See the chapterਪਵਿੱਤਰ ਬਾਈਬਲ18 “ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।” See the chapter |