ਯਿਰਮਿਯਾਹ 4:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ। See the chapterਪਵਿੱਤਰ ਬਾਈਬਲ O.V. Bible (BSI)19 ਹਾਇ ਮੈਨੂੰ ! ਹਾਇ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸੱਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ। See the chapterਪਵਿੱਤਰ ਬਾਈਬਲ19 ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ! See the chapter |