ਯਿਰਮਿਯਾਹ 4:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ। See the chapterਪਵਿੱਤਰ ਬਾਈਬਲ O.V. Bible (BSI)2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਉਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਸ ਨੂੰ ਉਸਤਤ ਦੇਣਗੀਆਂ।। See the chapterਪਵਿੱਤਰ ਬਾਈਬਲ2 ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।” See the chapter |