ਯਿਰਮਿਯਾਹ 4:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ। See the chapterਪਵਿੱਤਰ ਬਾਈਬਲ O.V. Bible (BSI)20 ਹਾਰ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਣਕ ਮੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ। See the chapterਪਵਿੱਤਰ ਬਾਈਬਲ20 ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ! See the chapter |