ਯਿਰਮਿਯਾਹ 4:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ। See the chapterਪਵਿੱਤਰ ਬਾਈਬਲ O.V. Bible (BSI)25 ਮੈਂ ਡਿੱਠਾ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ। See the chapterਪਵਿੱਤਰ ਬਾਈਬਲ25 ਮੈਂ ਦੇਖਿਆ, ਪਰ ਓੱਥੇ ਕੋਈ ਲੋਕ ਨਹੀਂ ਸਨ। ਅਕਾਸ਼ ਦੇ ਸਾਰੇ ਪੰਛੀ ਉੱਡ ਗਏ ਸਨ। See the chapter |