ਯਿਰਮਿਯਾਹ 4:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)26 ਮੈਂ ਡਿੱਠਾ ਅਤੇ ਵੇਖੋ, ਉਹ ਦਾ ਮੇਵੇਦਾਰ ਮਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਸਾਰੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।। See the chapterਪਵਿੱਤਰ ਬਾਈਬਲ26 ਮੈਂ ਦੇਖਿਆ, ਅਤੇ ਚੰਗੀ ਧਰਤੀ ਮਾਰੂਬਲ ਹੋ ਗਈ ਸੀ। ਉਸ ਦੇਸ਼ ਦੇ ਸਾਰੇ ਹੀ ਸ਼ਹਿਰ ਤਬਾਹ ਹੋ ਗਏ ਸਨ। ਇਹ ਯਹੋਵਾਹ ਨੇ ਕੀਤਾ ਸੀ। ਯਹੋਵਾਹ ਨੇ, ਉਸ ਦੇ ਕਹਿਰ ਨੇ ਇਹ ਕੀਤਾ ਸੀ। See the chapter |