ਯਿਰਮਿਯਾਹ 4:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ। See the chapterਪਵਿੱਤਰ ਬਾਈਬਲ O.V. Bible (BSI)4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਙੁ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ। See the chapterਪਵਿੱਤਰ ਬਾਈਬਲ4 ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।” See the chapter |