ਯਿਰਮਿਯਾਹ 4:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ। See the chapterਪਵਿੱਤਰ ਬਾਈਬਲ O.V. Bible (BSI)8 ਏਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ। See the chapterਪਵਿੱਤਰ ਬਾਈਬਲ8 ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ। See the chapter |