Online Bible

- Advertisements -




ਯਿਰਮਿਯਾਹ 40:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

2 ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਸ ਬੁਰਿਆਈ ਨੂੰ ਏਸ ਅਸਥਾਨ ਉੱਤੇ ਕਿਹਾ ਹੈ

See the chapter Copy

ਪਵਿੱਤਰ ਬਾਈਬਲ

2 ਜਦੋਂ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਲੱਭਿਆ ਤਾਂ ਉਸ ਨੇ ਉਸ ਦੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਿਰਮਿਯਾਹ, ਯਹੋਵਾਹ ਤੇਰੇ ਪਰਮੇਸ਼ੁਰ ਨੇ ਐਲਾਨ ਕੀਤਾ ਸੀ ਕਿ ਇਸ ਜਗ੍ਹਾ ਇਹ ਬਿਪਤਾ ਆਵੇਗੀ।

See the chapter Copy




ਯਿਰਮਿਯਾਹ 40:2

Follow us:

Advertisements


Advertisements