ਯਿਰਮਿਯਾਹ 40:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ See the chapterਪਵਿੱਤਰ ਬਾਈਬਲ O.V. Bible (BSI)3 ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਪੂਰਾ ਕੀਤਾ ਕਿਉਂ ਜੋ ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਏਹ ਗੱਲ ਹੋਈ ਹੈ See the chapterਪਵਿੱਤਰ ਬਾਈਬਲ3 ਅਤੇ ਹੁਣ ਯਹੋਵਾਹ ਨੇ ਬਿਲਕੁਲ ਉਵੇਂ ਹੀ ਕੀਤਾ ਹੈ ਜਿਵੇਂ ਉਸ ਨੇ ਆਖਿਆ ਸੀ ਕਿ ਉਹ ਕਰੇਗਾ। ਇਹ ਬਿਪਤਾ ਇਸ ਲਈ ਆਈ ਕਿਉਂ ਕਿ ਤੁਸੀਂ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ ਸਨ। ਤੁਸੀਂ ਲੋਕਾਂ ਨੇ ਯਹੋਵਾਹ ਦਾ ਹੁਕਮ ਨਹੀਂ ਮੰਨਿਆ। See the chapter |